Online Bible

- Advertisements -




ਕਹਾਉਤਾਂ 26:21 - ਪਵਿੱਤਰ ਬਾਈਬਲ

21 ਸੜਿਆ ਕੋਲਾ ਕੋਲਿਆਂ ਨੂੰ ਮੱਘਦਾ ਰੱਖਦਾ ਹੈ। ਅਤੇ ਲੱਕੜੀ ਅੱਗ ਨੂੰ ਬਲਦਾ ਰੱਖਦੀ ਹੈ। ਇਸੇ ਤਰ੍ਹਾਂ ਮੁਸੀਬਤਾਂ ਪੈਦਾ ਕਰਨ ਵਾਲੇ ਲੋਕ ਲੜਾਈ ਝਗੜ੍ਹੇ ਨੂੰ ਜਾਰੀ ਰੱਖਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਸੁਲਗਾਉਣ ਲਈ ਝਾਗੜੂ ਮਨੁੱਖ ਹੁੰਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।

See the chapter Copy




ਕਹਾਉਤਾਂ 26:21

Follow us:

Advertisements


Advertisements