ਕਹਾਉਤਾਂ 26:22 - ਪਵਿੱਤਰ ਬਾਈਬਲ22 ਚੁਗਲੀ ਕਰਨੀ ਸੁਆਦਾਲੇ ਭੋਜਨ ਵਾਂਗ ਹੈ, ਇਹ ਆਦਮੀ ਦੇ ਸਰੀਰ ’ਚ ਡੂੰਘੀ ਵਸ ਜਾਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)22 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ। See the chapter |