ਕਹਾਉਤਾਂ 26:23 - ਪਵਿੱਤਰ ਬਾਈਬਲ23 ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢੱਕਣ, ਵਾਂਗ ਹੈ। See the chapterਪਵਿੱਤਰ ਬਾਈਬਲ O.V. Bible (BSI)23 ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ, ਤਿਵੇਂ ਬਲਦੇ ਬੁੱਲ੍ਹ ਅਤੇ ਬੁਰਾ ਦਿਲ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ। See the chapter |