ਕਹਾਉਤਾਂ 26:24 - ਪਵਿੱਤਰ ਬਾਈਬਲ24 ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ। See the chapterਪਵਿੱਤਰ ਬਾਈਬਲ O.V. Bible (BSI)24 ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ। See the chapter |