ਕਹਾਉਤਾਂ 26:25 - ਪਵਿੱਤਰ ਬਾਈਬਲ25 ਜੋ ਗੱਲਾਂ ਉਹ ਆਖਦਾ ਹੈ ਉਹ ਭਾਵੇਂ ਚੰਗੀਆਂ ਲੱਗਣ। ਪਰ ਉਸ ਉੱਤੇ ਭਰੋਸਾ ਨਾ ਕਰੋ। ਉਸਦਾ ਦਿਲ ਘ੍ਰਿਣਿਤ ਵਿੱਚਾਰਾਂ ਨਾਲ ਭਰਿਆ ਹੋਇਆ ਹੈ। See the chapterਪਵਿੱਤਰ ਬਾਈਬਲ O.V. Bible (BSI)25 ਜਦ ਉਹ ਮਿੱਠੀਆਂ ਮਿੱਠੀਆਂ ਗੱਲਾਂ ਕਰੇ ਤਾਂ ਉਹ ਦੀ ਪਰਤੀਤ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ। See the chapter |