ਕਹਾਉਤਾਂ 26:28 - ਪਵਿੱਤਰ ਬਾਈਬਲ28 ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਝੂਠੀ ਜੀਭ ਓਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ। See the chapter |