ਕਹਾਉਤਾਂ 26:7 - ਪਵਿੱਤਰ ਬਾਈਬਲ7 ਮੂਰਖ ਬੰਦੇ ਦੇ ਮੂੰਹ ’ਚ ਕਹਾਉਤ ਲੰਗੇ ਆਦਮੀ ਦੀ ਲੰਗ ਲੱਤ ਜਿੰਨੀ ਹੀ, ਬੇਕਾਰ ਹੈ। See the chapterਪਵਿੱਤਰ ਬਾਈਬਲ O.V. Bible (BSI)7 ਜਿਵੇਂ ਲੰਙੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ। See the chapter |