ਕਹਾਉਤਾਂ 26:9 - ਪਵਿੱਤਰ ਬਾਈਬਲ9 ਜਦੋਂ ਕੋਈ ਮੂਰਖ ਕੋਈ ਸਿਆਣੀ ਗੱਲ ਆਖਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਵੇਂ ਹੀ ਹੈ ਜਿਵੇਂ ਕੋਈ ਸ਼ਰਾਬੀ ਬੰਦਾ ਆਪਣੀ ਹਥੇਲੀ ਵਿੱਚੋਂ ਛਿਲਤਰ ਕੱਢਣ ਦੀ ਕੋਸ਼ਿਸ਼ ਕਰੇ। See the chapterਪਵਿੱਤਰ ਬਾਈਬਲ O.V. Bible (BSI)9 ਜਿਵੇਂ ਸ਼ਰਾਬੀ ਦੇ ਹੱਥ ਵਿੱਚ ਸੂਲ ਚੁੱਭਦੀ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ। See the chapter |