ਕਹਾਉਤਾਂ 27:10 - ਪਵਿੱਤਰ ਬਾਈਬਲ10 ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ। See the chapterਪਵਿੱਤਰ ਬਾਈਬਲ O.V. Bible (BSI)10 ਆਪਣੇ ਅਤੇ ਆਪਣੇ ਪਿਉ ਦੇ ਮਿੱਤ੍ਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾਹ, - ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ। See the chapter |