ਕਹਾਉਤਾਂ 27:11 - ਪਵਿੱਤਰ ਬਾਈਬਲ11 ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)11 ਹੇ ਮੇਰੇ ਪੁੱਤ੍ਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸੱਕਾਂ ਜਿਹੜਾ ਮੈਨੂੰ ਮੇਹਣਾ ਮਾਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ। See the chapter |