ਕਹਾਉਤਾਂ 27:12 - ਪਵਿੱਤਰ ਬਾਈਬਲ12 ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)12 ਸਿਆਣਾ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅੱਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ। See the chapter |