ਕਹਾਉਤਾਂ 27:13 - ਪਵਿੱਤਰ ਬਾਈਬਲ13 ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ। See the chapterਪਵਿੱਤਰ ਬਾਈਬਲ O.V. Bible (BSI)13 ਜਿਹੜਾ ਪਰਦੇਸੀ ਦਾ ਜ਼ਾਮਨ ਹੋਵੇ ਉਹ ਦੇ ਲੀੜੇ ਲਾਹ ਲੈ, ਅਤੇ ਜਿਹੜਾ ਓਪਰੀ ਤੀਵੀਂ ਦਾ ਜ਼ਾਮਨ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ। See the chapter |