Online Bible

- Advertisements -




ਕਹਾਉਤਾਂ 27:17 - ਪਵਿੱਤਰ ਬਾਈਬਲ

17 ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ, ਇਉਂ ਮਨੁੱਖ ਆਪਣੇ ਮਿੱਤ੍ਰ ਦੇ ਮੁਖ ਨੂੰ ਤਿੱਖਾ ਕਰਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।

See the chapter Copy




ਕਹਾਉਤਾਂ 27:17

Follow us:

Advertisements


Advertisements