ਕਹਾਉਤਾਂ 27:20 - ਪਵਿੱਤਰ ਬਾਈਬਲ20 ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ। See the chapterਪਵਿੱਤਰ ਬਾਈਬਲ O.V. Bible (BSI)20 ਪਤਾਲ ਅਤੇ ਹਲਾਕਤ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। See the chapter |