ਕਹਾਉਤਾਂ 27:21 - ਪਵਿੱਤਰ ਬਾਈਬਲ21 ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)21 ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ। See the chapter |