ਕਹਾਉਤਾਂ 27:27 - ਪਵਿੱਤਰ ਬਾਈਬਲ27 ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ। See the chapterਪਵਿੱਤਰ ਬਾਈਬਲ O.V. Bible (BSI)27 ਅਤੇ ਬਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਜੋਗਾ, ਨਾਲੇ ਤੇਰੀਆਂ ਟਹਿਲਣਾਂ ਦੇ ਗੁਜ਼ਾਰੇ ਲਈ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ। See the chapter |