ਕਹਾਉਤਾਂ 27:6 - ਪਵਿੱਤਰ ਬਾਈਬਲ6 ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ। See the chapterਪਵਿੱਤਰ ਬਾਈਬਲ O.V. Bible (BSI)6 ਹਿੱਤਕਾਰੀ ਵੱਲੋਂ ਘਾਉ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ। See the chapter |