ਕਹਾਉਤਾਂ 28:10 - ਪਵਿੱਤਰ ਬਾਈਬਲ10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)10 ਜਿਹੜਾ ਸਚਿਆਰ ਨੂੰ ਖੋਟੇ ਰਾਹ ਤੋਂ ਘੁਮਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ। See the chapter |