Online Bible

- Advertisements -




ਕਹਾਉਤਾਂ 28:11 - ਪਵਿੱਤਰ ਬਾਈਬਲ

11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਧਨਵਾਨ ਪੁਰਸ਼ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ, ਪਰ ਮੱਤ ਵਾਲਾ ਗਰੀਬ ਉਹ ਨੂੰ ਬੁੱਝ ਲੈਂਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।

See the chapter Copy




ਕਹਾਉਤਾਂ 28:11

Follow us:

Advertisements


Advertisements