Online Bible

- Advertisements -




ਕਹਾਉਤਾਂ 28:12 - ਪਵਿੱਤਰ ਬਾਈਬਲ

12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।

See the chapter Copy




ਕਹਾਉਤਾਂ 28:12

Follow us:

Advertisements


Advertisements