Online Bible

- Advertisements -




ਕਹਾਉਤਾਂ 28:13 - ਪਵਿੱਤਰ ਬਾਈਬਲ

13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਜਿਹੜਾ ਆਪਣੇ ਅਪਰਾਧਾਂ ਨੂੰ ਲੁੱਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਮ ਕੀਤਾ ਜਾਵੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।

See the chapter Copy




ਕਹਾਉਤਾਂ 28:13

Follow us:

Advertisements


Advertisements