ਕਹਾਉਤਾਂ 28:14 - ਪਵਿੱਤਰ ਬਾਈਬਲ14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ। See the chapterਪਵਿੱਤਰ ਬਾਈਬਲ O.V. Bible (BSI)14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ See the chapter |