Online Bible

- Advertisements -




ਕਹਾਉਤਾਂ 28:16 - ਪਵਿੱਤਰ ਬਾਈਬਲ

16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਸਮਝਹੀਣ ਹਾਕਮ ਬਹੁਤਾ ਔਖਾ ਕਰਨ ਵਾਲਾ ਵੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।

See the chapter Copy




ਕਹਾਉਤਾਂ 28:16

Follow us:

Advertisements


Advertisements