Online Bible

- Advertisements -




ਕਹਾਉਤਾਂ 28:2 - ਪਵਿੱਤਰ ਬਾਈਬਲ

2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਦਾ ਘਲਿਆਰ ਚਿਰ ਤਾਈਂ ਬਣਿਆ ਰਹੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।

See the chapter Copy




ਕਹਾਉਤਾਂ 28:2

Follow us:

Advertisements


Advertisements