ਕਹਾਉਤਾਂ 28:20 - ਪਵਿੱਤਰ ਬਾਈਬਲ20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ। See the chapterਪਵਿੱਤਰ ਬਾਈਬਲ O.V. Bible (BSI)20 ਸੱਚੇ ਪੁਰਸ਼ ਉੱਤੇ ਘਨੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਬਿਨਾ ਡੰਨ ਦੇ ਨਾ ਛੁੱਟੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ। See the chapter |