ਕਹਾਉਤਾਂ 28:22 - ਪਵਿੱਤਰ ਬਾਈਬਲ22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ। See the chapterਪਵਿੱਤਰ ਬਾਈਬਲ O.V. Bible (BSI)22 ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ See the chapter |