ਕਹਾਉਤਾਂ 28:23 - ਪਵਿੱਤਰ ਬਾਈਬਲ23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)23 ਆਦਮੀ ਨੂੰ ਤਾੜਾਂ ਦੇਣ ਵਾਲਾ ਓੜਕ ਨੂੰ ਉਸ ਨਾਲੋਂ ਜਿਹੜਾ ਜੀਭ ਨਾਲ ਝੋਲੀ ਚੁੱਕਦਾ ਹੈ ਬਾਹਲੀ ਕਿਰਪਾ ਪਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ See the chapter |