ਕਹਾਉਤਾਂ 28:24 - ਪਵਿੱਤਰ ਬਾਈਬਲ24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ। See the chapterਪਵਿੱਤਰ ਬਾਈਬਲ O.V. Bible (BSI)24 ਜਿਹੜਾ ਆਪਣੇ ਪਿਉ ਯਾ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਉਜਾੜੂ ਦਾ ਮੇਲੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ। See the chapter |