Online Bible

- Advertisements -




ਕਹਾਉਤਾਂ 28:26 - ਪਵਿੱਤਰ ਬਾਈਬਲ

26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਮੱਤ ਨਾਲ ਤੁਰਦਾ ਹੈ ਉਹ ਛੁਡਾਇਆ ਜਾਵੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।

See the chapter Copy




ਕਹਾਉਤਾਂ 28:26

Follow us:

Advertisements


Advertisements