Online Bible

- Advertisements -




ਕਹਾਉਤਾਂ 28:3 - ਪਵਿੱਤਰ ਬਾਈਬਲ

3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਲੋੜਕੂ ਪੁਰਖ ਜੋ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।

See the chapter Copy




ਕਹਾਉਤਾਂ 28:3

Follow us:

Advertisements


Advertisements