ਕਹਾਉਤਾਂ 28:4 - ਪਵਿੱਤਰ ਬਾਈਬਲ4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)4 ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਨਾ ਕਰਨ ਵਾਲੇ ਉਨ੍ਹਾਂ ਨਾਲ ਝਗੜਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ। See the chapter |