Online Bible

- Advertisements -




ਕਹਾਉਤਾਂ 28:5 - ਪਵਿੱਤਰ ਬਾਈਬਲ

5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਬੁਰੇ ਮਨੁੱਖ ਨਿਆਉਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੇ ਤਾਲਿਬ ਸਭ ਕੁਝ ਸਮਝਦੇ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।

See the chapter Copy




ਕਹਾਉਤਾਂ 28:5

Follow us:

Advertisements


Advertisements