Online Bible

- Advertisements -




ਕਹਾਉਤਾਂ 28:6 - ਪਵਿੱਤਰ ਬਾਈਬਲ

6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਦੀਣ ਜੋ ਖਰਿਆਈ ਵਿੱਚ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।

See the chapter Copy




ਕਹਾਉਤਾਂ 28:6

Follow us:

Advertisements


Advertisements