ਕਹਾਉਤਾਂ 28:7 - ਪਵਿੱਤਰ ਬਾਈਬਲ7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਬਿਵਸਥਾ ਦੀ ਪਾਲਨਾ ਕਰਨ ਵਾਲਾ ਸਮਝਦਾਰ ਪੁੱਤ੍ਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਉ ਦਾ ਮੂੰਹ ਕਾਲਾ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ। See the chapter |