ਕਹਾਉਤਾਂ 28:9 - ਪਵਿੱਤਰ ਬਾਈਬਲ9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ। See the chapterਪਵਿੱਤਰ ਬਾਈਬਲ O.V. Bible (BSI)9 ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਹੁੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ। See the chapter |