Online Bible

- Advertisements -




ਕਹਾਉਤਾਂ 29:1 - ਪਵਿੱਤਰ ਬਾਈਬਲ

1 ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਜਿਹੜਾ ਝੱਟੇ ਬਿੰਦੇ ਤਾੜ ਖਾ ਕੇ ਵੀ ਧੌਣ ਦਾ ਅਕੜੇਵਾਂ ਕਰੇ, ਉਹ ਅਚਾਣਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।

See the chapter Copy




ਕਹਾਉਤਾਂ 29:1

Follow us:

Advertisements


Advertisements