Online Bible

- Advertisements -




ਕਹਾਉਤਾਂ 29:13 - ਪਵਿੱਤਰ ਬਾਈਬਲ

13 ਗਰੀਬ ਵਿਅਕਤੀ ਅਤੇ ਸਤਾਉਣ ਵਾਲਾ ਵਿਅਕਤੀ ਦੋਵਾਂ ਵਿੱਚ ਇੱਕ ਗੱਲ ਸਾਂਝੀ ਹੈ: ਯਹੋਵਾਹ ਦੋਹਾਂ ਨੂੰ ਜੀਵਨ ਦਿੰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਦੀਣ ਅਤੇ ਦਾਬਾ ਦੇਣ ਵਾਲਾ ਇੱਕ ਦੂਜੇ ਨੂੰ ਮਿਲਦੇ ਹਨ, ਯਹੋਵਾਹ ਓਹਨਾਂ ਦੋਹਾਂ ਦੀਆਂ ਅੱਖੀਆਂ ਨੂੰ ਚਾਨਣ ਦਿੰਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕੰਗਾਲ ਅਤੇ ਅਨ੍ਹੇਰ ਕਰਨ ਵਾਲਾ ਮਨੁੱਖ ਇੱਕੋ ਜਿਹੇ ਹਨ, ਯਹੋਵਾਹ ਉਹਨਾਂ ਦੋਹਾਂ ਦੀਆਂ ਅੱਖਾਂ ਨੂੰ ਚਾਨਣ ਦਿੰਦਾ ਹੈ।

See the chapter Copy




ਕਹਾਉਤਾਂ 29:13

Follow us:

Advertisements


Advertisements