ਕਹਾਉਤਾਂ 29:15 - ਪਵਿੱਤਰ ਬਾਈਬਲ15 ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਤਾੜ ਅਤੇ ਛਿਟੀ ਬੁੱਧ ਦਿੰਦੀਆ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ। See the chapter |