ਕਹਾਉਤਾਂ 29:16 - ਪਵਿੱਤਰ ਬਾਈਬਲ16 ਜਦੋਂ ਦੁਸ਼ਟ ਲੋਕ ਉੱਨਤੀ ਕਰਦੇ ਹਨ, ਪਾਪ ਵੱਧ ਜਾਂਦਾ ਹੈ ਪਰ ਧਰਮੀ ਲੋਕ ਉਨ੍ਹਾਂ ਦਾ ਪਤਨ ਹੁੰਦਾ ਵੇਖਣਗੇ। See the chapterਪਵਿੱਤਰ ਬਾਈਬਲ O.V. Bible (BSI)16 ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਓਹਨਾਂ ਦਾ ਡਿੱਗਣਾ ਵੇਖਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਜਦੋਂ ਦੁਸ਼ਟ ਪਰਬਲ ਹੁੰਦੇ ਹਨ ਤਾਂ ਅਪਰਾਧ ਵੱਧਦਾ ਹੈ, ਪਰ ਧਰਮੀ ਉਹਨਾਂ ਦਾ ਡਿੱਗਣਾ ਵੇਖਣਗੇ। See the chapter |