ਕਹਾਉਤਾਂ 29:2 - ਪਵਿੱਤਰ ਬਾਈਬਲ2 ਜਦੋਂ ਧਰਮੀ ਲੋਕ ਤਰੱਕੀ ਕਰਦੇ ਹਨ, ਲੋਕ ਖੁਸ਼ ਹੁੰਦੇ ਹਨ, ਪਰ ਉਦੋਂ ਹੌਂਕੇ ਭਰਦੇ ਹਨ ਜਦੋਂ ਕੋਈ ਦੁਸ਼ਟ ਆਦਮੀ ਰਾਜਾ ਬਣ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਜਦ ਧਰਮੀ ਪਰਬਲ ਹੁੰਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਲੋਕ ਢਾਹਾਂ ਮਾਰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਦ ਧਰਮੀ ਉੱਚੇ ਕੀਤੇ ਜਾਂਦੇ ਹਨ ਤਾਂ ਲੋਕ ਅਨੰਦ ਕਰਦੇ ਹਨ, ਪਰ ਜਦੋਂ ਦੁਸ਼ਟ ਰਾਜ ਕਰਦੇ ਹਨ ਤਾਂ ਪਰਜਾ ਧਾਹਾਂ ਮਾਰਦੀ ਹੈ। See the chapter |