ਕਹਾਉਤਾਂ 29:25 - ਪਵਿੱਤਰ ਬਾਈਬਲ25 ਡਰ ਇਨਸਾਨ ਲਈ ਇੱਕ ਫ਼ੰਧੇ ਵਾਂਗ ਬਣ ਸੱਕਦਾ ਹੈ। ਪਰ ਜਿਹੜਾ ਇਨਸਾਨ ਯਹੋਵਾਹ ਵਿੱਚ ਭਰੋਸਾ ਰੱਖਦਾ ਸੁਰੱਖਿਅਤ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)25 ਮਨੁੱਖ ਦਾ ਭੈ ਫਾਹੀ ਲਿਆਉਂਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁਖ ਸਾਂਦ ਨਾਲ ਰਹੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ। See the chapter |