ਕਹਾਉਤਾਂ 29:3 - ਪਵਿੱਤਰ ਬਾਈਬਲ3 ਜਿਹੜਾ ਵਿਅਕਤੀ ਸਿਆਣਪ ਨੂੰ ਪਿਆਰ ਕਰਦਾ, ਉਹ ਆਪਣੇ ਪਿਤਾ ਨੂੰ ਖੁਸ਼ ਕਰਦਾ ਹੈ, ਪਰ ਜਿਹੜਾ ਵਿਅਕਤੀ ਵੇਸਵਾਵਾਂ ਦਾ ਸੰਗ ਕਰਦਾ ਹੈ, ਉਹ ਆਪਣੀ ਦੌਲਤ ਗੁਆ ਲੈਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)3 ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਕੰਜਰੀਆਂ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਿਹੜਾ ਬੁੱਧ ਨਾਲ ਪ੍ਰੀਤ ਲਾਉਂਦਾ ਹੈ ਉਹ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਜਿਹੜਾ ਵੇਸਵਾ ਦਾ ਸੰਗ ਕਰਦਾ ਹੈ ਉਹ ਆਪਣਾ ਮਾਲ ਉਡਾਉਂਦਾ ਹੈ। See the chapter |