ਕਹਾਉਤਾਂ 29:4 - ਪਵਿੱਤਰ ਬਾਈਬਲ4 ਜਿਹੜਾ ਰਾਜਾ ਨਿਆਂਈ ਹੋਕੇ ਸ਼ਾਸਨ ਕਰਦਾ ਹੈ ਉਹ ਆਪਣੇ ਦੇਸ ਨੂੰ ਮਜ਼ਬੂਤ ਬਣਾ ਲੈਂਦਾ ਹੈ, ਪਰ ਜਿਹੜਾ ਕੋਈ ਰਿਸ਼ਵਤ ਲੈਂਦਾ ਹੈ ਇਸ ਨੂੰ ਢਾਹ ਦਿੰਦਾ। See the chapterਪਵਿੱਤਰ ਬਾਈਬਲ O.V. Bible (BSI)4 ਨਿਆਉਂ ਨਾਲ ਪਾਤਸ਼ਾਹ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਕਰ ਦਾ ਲੋਭੀ ਉਹ ਨੂੰ ਉਲਟਾ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਨਿਆਂ ਨਾਲ ਰਾਜਾ ਦੇਸ ਨੂੰ ਦ੍ਰਿੜ੍ਹ ਕਰਦਾ ਹੈ, ਪਰ ਰਿਸ਼ਵਤ ਲੈਣ ਵਾਲਾ ਉਲਟਾ ਦਿੰਦਾ ਹੈ। See the chapter |