ਕਹਾਉਤਾਂ 29:6 - ਪਵਿੱਤਰ ਬਾਈਬਲ6 ਇੱਕ ਬਦ ਇਨਸਾਨ ਆਪਣੇ ਖੁਦ ਦੇ ਪਾਪ ਵਿੱਚ ਹੀ ਫ਼ਸ ਜਾਂਦਾ ਹੈ ਪਰ ਇੱਕ ਨੇਕ ਇਨਸਾਨ ਗਾਉਂਦਾ ਅਤੇ ਖੁਸ਼ ਰਹਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਬੁਰਿਆਰ ਦੇ ਅਪਰਾਧ ਵਿੱਚ ਫਾਹੀ ਹੈ, ਪਰ ਧਰਮੀ ਪੁਰਸ਼ ਜੈ ਕਾਰਾਂ ਨਾਲ ਅਨੰਦ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਬੁਰੇ ਮਨੁੱਖ ਦਾ ਅਪਰਾਧ ਫਾਹੀ ਹੈ, ਪਰ ਧਰਮੀ ਮਨੁੱਖ ਅਨੰਦ ਹੋ ਕੇ ਜੈਕਾਰੇ ਗਜਾਉਂਦਾ ਹੈ। See the chapter |