ਕਹਾਉਤਾਂ 29:8 - ਪਵਿੱਤਰ ਬਾਈਬਲ8 ਮਖੌਲੀ ਨਗਰ ਵਿੱਚ ਦੰਗਾ-ਫ਼ਸਾਦ ਕਰਦੇ ਹਨ, ਪਰ ਸਿਆਣਾ ਵਿਅਕਤੀ ਸ਼ਾਂਤੀ ਨੂੰ ਪੁਨਰ ਸਥਾਪਿਤ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)8 ਮਖੌਲੀਏ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਮੋੜ ਦਿੰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਠੱਠਾ ਕਰਨ ਵਾਲੇ ਤਾਂ ਨਗਰ ਵਿੱਚ ਲਾਂਬੂ ਲਾਉਂਦੇ ਹਨ, ਪਰ ਬੁੱਧਵਾਨ ਕ੍ਰੋਧ ਨੂੰ ਠੰਡਾ ਕਰ ਦਿੰਦੇ ਹਨ। See the chapter |