ਕਹਾਉਤਾਂ 3:14 - ਪਵਿੱਤਰ ਬਾਈਬਲ14 ਸਿਆਣਪ ਚਾਂਦੀ ਨਾਲੋਂ ਵੱਧੇਰੇ ਫ਼ਾਇਦੇਮੰਦ ਹੈ ਅਤੇ ਸੋਨੇ ਨਾਲੋਂ ਵੱਧੇਰੇ ਆਮਦਨੀ ਲਿਆਉਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)14 ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ, ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ। See the chapter |