Online Bible

- Advertisements -




ਕਹਾਉਤਾਂ 3:15 - ਪਵਿੱਤਰ ਬਾਈਬਲ

15 ਸਿਆਣਪ ਕੀਮਤੀ ਪੱਥਰਾਂ ਨਾਲੋਂ ਵੱਧੇਰੇ ਕੀਮਤੀ ਹੈ ਅਤੇ ਤੁਹਾਡੇ ਸਾਰੇ ਗਹਿਣਿਆਂ ਦਾ ਉਸ ਨਾਲ ਮੁਕਾਬਲਾ ਨਹੀਂ ਕੀਤਾ ਜਾ ਸੱਕਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਉਹ ਤਾਂ ਲਾਲਾਂ ਨਾਲੋਂ ਵੀ ਅਣਮੁੱਲ ਹੈ, ਅਤੇ ਜਿੰਨੀਆਂ ਵਸਤਾਂ ਦੀ ਤੈਨੂੰ ਲੋਚ ਹੈ ਓਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।

See the chapter Copy




ਕਹਾਉਤਾਂ 3:15

Follow us:

Advertisements


Advertisements