ਕਹਾਉਤਾਂ 3:16 - ਪਵਿੱਤਰ ਬਾਈਬਲ16 ਸਿਆਣਪ ਨੇ ਸੱਜੇ ਹੱਥ ਵਿੱਚ ਲੰਮੀ ਉਮਰ, ਅਤੇ ਉਸ ਨੇ ਅਪਣੇ ਖੱਬੇ ਹੱਥ ਵਿੱਚ ਦੌਲਤ ਅਤੇ ਇੱਜ਼ਤ ਫ਼ੜੀ ਹੋਈ ਹੈ। See the chapterਪਵਿੱਤਰ ਬਾਈਬਲ O.V. Bible (BSI)16 ਵੱਡੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ, ਅਤੇ ਖੱਬੇ ਹੱਥ ਵਿੱਚ ਧਨ ਤੇ ਆਦਰ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ। See the chapter |