Online Bible

- Advertisements -




ਕਹਾਉਤਾਂ 3:18 - ਪਵਿੱਤਰ ਬਾਈਬਲ

18 ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ ਉਹ ਓਹਨਾਂ ਲਈ ਜੀਉਣ ਦਾ ਬਿਰਛ ਹੈ, ਅਤੇ ਜੋ ਕੋਈ ਉਹ ਨੂੰ ਫੜੀ ਰੱਖਦਾ ਹੈ ਉਹ ਖੁਸ਼ ਰਹਿੰਦਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।

See the chapter Copy




ਕਹਾਉਤਾਂ 3:18

Follow us:

Advertisements


Advertisements