ਕਹਾਉਤਾਂ 3:19 - ਪਵਿੱਤਰ ਬਾਈਬਲ19 ਯਾਹੋਵਾਹ ਨੇ ਧਰਤੀ ਦੀਆਂ ਨੀਹਾਂ ਰੱਖੀਆਂ ਸਿਆਣਪ ਦੁਆਰਾ ਅਤੇ ਸਮਝਦਾਰੀ ਦੁਆਰਾ ਅਕਾਸ਼ ਨੂੰ ਸਥਾਪਿਤ ਕੀਤਾ। See the chapterਪਵਿੱਤਰ ਬਾਈਬਲ O.V. Bible (BSI)19 ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨਿਉਂ ਧਰੀ, ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ। See the chapter |